ਜਾਨ੍ਹਵੀ ਦੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਫਿਲਮ ਦੇ ਪ੍ਰਮੋਸ਼ਨ ਤੋਂ ਪਹਿਲਾਂ ਜਾਨ੍ਹਵੀ ਨੇ ਇੱਕ ਤਾਜ਼ਾ ਫੋਟੋਸ਼ੂਟ ਕਰਵਾਇਆ ਹੈ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਜਾਨ੍ਹਵੀ ਕਪੂਰ ਨੇ ਇੰਸਟਾਗ੍ਰਾਮ ਹੈਂਡਲ ਤੇ ਸਾਂਝੀਆਂ ਕੀਤੀਆਂ ਹਨ। ਜਾਨ੍ਹਵੀ ਬਲੈਕ ਕਲਰ ਦੇ ਜੰਪਸੂਟ 'ਚ ਖੂਬਸੂਰਤ ਲੱਗ ਰਹੀ ਹੈ। ਜਾਨ੍ਹਵੀ ਕਪੂਰ ਬਲੈਕ ਸਨਗਲਾਸ 'ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਦੇ ਕਿਲਰ ਲੁੱਕਸ ਖੂਬਸੂਰਤੀ ਵਧਾਉਣ ਦਾ ਕੰਮ ਕਰ ਰਹੇ ਹਨ। ਜਾਨ੍ਹਵੀ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।