ਜਾਹਨਵੀ ਕਪੂਰ ਆਪਣੇ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਲਾਈਮਲਾਈਟ ਚੁਰਾਉਂਦੀ ਹੈ

ਅਦਾਕਾਰਾ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ

ਅਦਾਕਾਰਾ ਨੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ

ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ

ਜਾਹਨਵੀ ਕਪੂਰ ਨੇ ਬਾਲੀਵੁੱਡ ਇੰਡਸਟਰੀ 'ਚ ਆਪਣੇ ਲਈ ਖਾਸ ਜਗ੍ਹਾ ਬਣਾ ਲਈ ਹੈ

ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਮਾਂ ਦੇ ਨਕਸ਼ੇ-ਕਦਮਾਂ 'ਤੇ ਚੱਲਦੀ ਨਜ਼ਰ ਆ ਰਹੀ ਹੈ

ਜਾਹਨਵੀ ਨੇ ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਨੇ ਕਾਲੇ ਰੰਗ ਦੀ ਬਹੁਤ ਹੀ ਪਿਆਰੀ ਸਾੜੀ ਪਾਈ ਹੋਈ ਹੈ

ਉਸ ਨੇ ਬਲੈਕ ਸਾੜ੍ਹੀ ਦੇ ਨਾਲ ਫੂਲ ਸਲੀਵਜ਼ ਬਲੈਕ ਕਲਰ ਦਾ ਬਲਾਊਜ਼ ਵੀ ਪਾਇਆ ਹੋਇਆ ਹੈ

ਜਾਹਨਵੀ ਨੇ ਖੁੱਲ੍ਹੇ ਵਾਲ, ਗੋਲਡਨ ਈਅਰਰਿੰਗਸ ਤੇ ਨਿਊਡ ਮੇਕਅੱਪ ਨਾਲ ਇਸ ਲੁੱਕ ਨੂੰ ਪੂਰਾ ਕੀਤਾ