ਅਭਿਨੇਤਰੀ ਜਾਹਨਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਆਪਣੀ ਭੈਣ ਖੁਸ਼ੀ ਕਪੂਰ ਨਾਲ ਕਈ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਜਾਹਨਵੀ ਰੈੱਡ ਕਟਆਊਟ ਡੀਪਨੇਕ ਥਾਈ ਹਾਈ ਸਲਿਟ ਗਾਊਨ 'ਚ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਜਾਹਨਵੀ ਆਪਣੀ ਛੋਟੀ ਭੈਣ ਖੁਸ਼ੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਤਸਵੀਰਾਂ ਨੂੰ ਜਾਹਨਵੀ ਨੇ ਕੈਪਸ਼ਨ ਦਿੱਤਾ- Huggies and Kisses and Coffee ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਆਪਣੇ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਉਸ ਦੇ ਲੱਖਾਂ ਪ੍ਰਸ਼ੰਸਕ ਜਾਹਨਵੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਟਿੱਪਣੀ ਕਰਦੇ ਨਜ਼ਰ ਆ ਰਹੇ ਤਸਵੀਰਾਂ 'ਚ ਜਾਹਨਵੀ ਆਪਣੀ ਭੈਣ ਖੁਸ਼ੀ ਕਪੂਰ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ ਜਾਹਨਵੀ ਕਪੂਰ ਦੀ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦਿਲ ਹਾਰ ਬੈਠੇ ਹਨ