ਜਾਨ੍ਹਵੀ ਨੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਫਿਲਮ 'ਧੜਕ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਵਾਈਟ ਫਲੋਰਲ ਪ੍ਰਿੰਟ ਦੀ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਕਾਫੀ ਖੂਬਸੂਰਤ ਲੱਗ ਰਹੀ ਹੈ ਜਾਨ੍ਹਵੀ ਨੇ ਕੰਨਾਂ ਵਿੱਚ ਛੋਟੇ ਇਰਰਿੰਗਸ ਤੇ ਨਿਊਡ ਲਿਪਸਟਿਕ ਨਾਲ ਆਪਣਾ ਲੁੱਕ ਪੂਰਾ ਕੀਤਾ ਜਾਨ੍ਹਵੀ ਕਪੂਰ ਦੇ ਰਵਾਇਤੀ ਲੁੱਕ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਕਦੇ ਬਹੁਤ ਗੰਭੀਰ ਤੇ ਕਦੇ ਬੱਬਲੀ, ਜਾਨ੍ਹਵੀ ਦਾ ਇਹੀ ਅੰਦਾਜ਼ ਉਸ ਦੇ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ ਜਾਨ੍ਹਵੀ ਕਪੂਰ ਨੇ ਇਨ੍ਹਾਂ ਤਸਵੀਰਾਂ ਵਿੱਚ ਆਪਣੀ ਲੁੱਕ ਨੂੰ ਸਾਧਾਰਨ ਰੱਖਿਆ ਹੈ ਅਦਾਕਾਰਾ ਜਾਨ੍ਹਵੀ ਕਪੂਰ ਸਾੜ੍ਹੀ ਦੇ ਨਾਲ ਮੈਚਿੰਗ ਬਲਾਊਜ਼ ਪਹਿਨੇ ਨਜ਼ਰ ਆ ਰਹੀ ਹੈ ਅਦਾਕਾਰਾ ਜਾਨ੍ਹਵੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਾਫੀ ਪਿਆਰ ਦਿਖਾ ਰਹੇ ਹਨ ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਇੱਕ ਤੋਂ ਵਧ ਕੇ ਇੱਕ ਗਲੈਮਰਸ ਪੋਜ਼ ਦੇ ਰਹੀ ਹੈ