ਤਸਵੀਰਾਂ ਸ਼ੇਅਰ ਕਰਦੇ ਹੋਏ ਜਾਨ੍ਹਵੀ ਨੇ ਕੈਪਸ਼ਨ 'ਚ ਲਿਖਿਆ, 'ਚਾਂਦ ਦੀ ਚਾਂਦਨੀ 'ਚ ਮੈਨੂੰ ਮਿਲੋ...
ਵਰਕ ਫਰੰਟ ਦੀ ਗੱਲ ਕਰੀਏ ਤਾਂ ਜਾਨ੍ਹਵੀ ਆਖਰੀ ਵਾਰ ਫਿਲਮ 'ਮਿਲੀ' 'ਚ ਨਜ਼ਰ ਆਈ ਸੀ। ਜਿਸ 'ਚ ਉਨ੍ਹਾਂ ਦੀ ਐਕਟਿੰਗ ਦੀ ਕਾਫੀ ਤਾਰੀਫ ਹੋਈ ਸੀ।
ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਾਫੀ ਗਲੈਮਰਸ ਲੱਗ ਰਹੀ ਹੈ। ਅਦਾਕਾਰਾ ਦਾ ਇਹ ਲੁੱਕ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਸ਼੍ਰੀਦੇਵੀ ਦੀ ਯਾਦ ਦਿਵਾ ਰਿਹਾ ਹੈ।