ਜਾਨ੍ਹਵੀ ਬੋਲਡ ਤੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ

ਜਾਨ੍ਹਵੀ ਕਪੂਰ ਦੇ ਹਰ ਅੰਦਾਜ਼ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਾਨ੍ਹਵੀ ਕਪੂਰ ਦੀਆਂ ਤਸਵੀਰਾਂ ਦਾ ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ

ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਦੀ ਸਾਦਗੀ ਤੇ ਖੂਬਸੂਰਤੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਨੇ ਬਲੈਕ ਕਲਰ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ

ਅਦਾਕਾਰਾ ਖੁੱਲ੍ਹੇ ਅਸਮਾਨ ਹੇਠਾਂ ਬੈਠ ਕੇ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ

ਜਾਨ੍ਹਵੀ ਨੇ ਇੱਕ ਵਾਰ ਫਿਰ ਆਪਣੇ ਸਾਦੇ ਅੰਦਾਜ਼ 'ਚ ਬੋਲਡਨੈੱਸ ਦਾ ਜਲਵਾ ਬਿਖੇਰਿਆ ਹੈ

ਅਦਾਕਾਰਾ ਜਾਨ੍ਹਵੀ ਕਪੂਰ ਦੇ ਹਰ ਅੰਦਾਜ਼ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਦਿਲ ਖੋਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਹਨ