ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਅੱਜ ਕਿਸੇ ਜਾਣ-ਪਛਾਣ 'ਤੇ ਨਿਰਭਰ ਨਹੀਂ ਹੈ

ਹਾਲ ਹੀ 'ਚ ਜਾਹਨਵੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ

ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ੀ ਨਾਲ ਵਧ ਗਈ ਹੈ

ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਨੇ ਕਾਲੇ ਰੰਗ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ

ਇਸ ਲੁੱਕ 'ਚ ਅਦਾਕਾਰਾ ਕਾਫੀ ਸਿਜ਼ਲਿੰਗ ਅਤੇ ਹੌਟ ਲੱਗ ਰਹੀ ਹੈ

ਅਦਾਕਾਰਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦੇ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ

ਅਭਿਨੇਤਰੀ ਨੇ ਖੁੱਲ੍ਹੇ ਵਾਲ ਤੇ ਹਲਕੇ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਆਪਣੇ ਪਰਫੈਕਟ ਬਾਡੀ ਕਰਵਜ਼ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਅਦਾਕਾਰਾ ਜਾਹਨਵੀ ਕਪੂਰ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ