ਜੰਨਤ ਜ਼ੁਬੈਰ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਤਾਜ਼ਾ ਤਸਵੀਰਾਂ । ਉਸ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਮਸ਼ਹੂਰ ਟੀਵੀ ਅਦਾਕਾਰਾ ਵਿੱਚ ਜੰਨਤ ਜ਼ੁਬੈਰ ਦਾ ਨਾਂ ਸ਼ਾਮਲ ਹੈ। ਜੰਨਤ ਨੇ ਬਾਲ ਕਲਾਕਾਰ ਵਜੋਂ ਟੀਵੀ ਦੁਨੀਆ 'ਚ ਰੱਖਿਆ ਸੀ ਕਦਮ । ਅਦਾਕਾਰਾ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਜੰਨਤ ਥਾਈ ਹਾਈ ਸਲਿਟ ਡਰੈੱਸ ਪਹਿਨ ਕੇ ਢਾਹ ਰਹੀ ਕਹਿਰ । ਜੰਨਤ ਜ਼ੁਬੈਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੰਨਤ ਨੇ ਟੀਵੀ ਸੀਰੀਅਲ 'ਫੁਲਵਾ' ਤੋਂ ਕਾਫੀ ਪ੍ਰਸਿੱਧੀ ਖੱਟੀ ਹੈ। ਜੰਨਤ ਰਾਣੀ ਮੁਖਰਜੀ ਦੀ ਫਿਲਮ 'ਹਿਚਕੀ' 'ਚ ਵੀ ਨਜ਼ਰ ਆ ਚੁੱਕੀ ਹੈ।