ਜੰਨਤ ਜ਼ੁਬੈਰ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ।
ਬੇਸ਼ੱਕ ਜੰਨਤ ਜ਼ੁਬੈਰ ਇਨ੍ਹੀਂ ਦਿਨੀਂ ਕਿਸੇ ਟੀਵੀ ਸ਼ੋਅ 'ਚ ਨਜ਼ਰ ਨਹੀਂ ਆ ਰਹੀ ਪਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
ਜੰਨਤ ਜ਼ੁਬੈਰ ਨੂੰ ਸੋਸ਼ਲ ਮੀਡੀਆ ਦੀ ਸੈਨਸੇਸ਼ਨ ਵੀ ਕਿਹਾ ਜਾਂਦਾ ਹੈ, ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਸੂਚੀ ਕਿਸੇ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਹੈ।
ਜੰਨਤ ਜ਼ੁਬੈਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ