ਜੰਨਤ ਜ਼ੁਬੈਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹੈ।