ਜੰਨਤ ਜ਼ੁਬੈਰ ਦਾ ਨਾਂ ਮਸ਼ਹੂਰ ਟੀਵੀ ਅਦਾਕਾਰਾ ਵਿੱਚ ਸ਼ਾਮਲ ਹੈ

ਜੰਨਤ ਨੇ ਬਾਲ ਕਲਾਕਾਰ ਦੇ ਤੌਰ 'ਤੇ ਟੀਵੀ ਦੀ ਦੁਨੀਆ 'ਚ ਰੱਖਿਆ ਸੀ ਕਦਮ

ਅਦਾਕਾਰਾ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ

ਜੰਨਤ ਜ਼ੁਬੈਰ ਇਨ੍ਹੀਂ ਦਿਨੀਂ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ 12' ਦੀ ਸ਼ੂਟਿੰਗ 'ਚ ਬਿਜ਼ੀ ਹੈ

ਜੰਨਤ ਜ਼ੁਬੈਰ ਲਗਾਤਾਰ 'ਖਤਰੋਂ ਕੇ ਖਿਲਾੜੀ' ਦੇ ਸੈੱਟ ਤੋਂ ਤਸਵੀਰਾਂ ਸ਼ੇਅਰ ਕਰ ਰਹੀ ਹੈ

ਜੰਨਤ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ

ਜੰਨਤ ਨੇ ਬਾਲ ਕਲਾਕਾਰ ਦੇ ਤੌਰ 'ਤੇ ਟੀਵੀ ਦੀ ਦੁਨੀਆ 'ਚ ਰੱਖਿਆ ਸੀ ਕਦਮ

ਇਨ੍ਹਾਂ ਤਸਵੀਰਾਂ 'ਚ ਜੰਨਤ ਜ਼ੁਬੈਰ ਪਿੰਕ ਕਲਰ ਦੇ ਆਊਟਫਿੱਟ 'ਚ ਸਨਸ਼ਾਈਨ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

'ਖਤਰੋਂ ਕੇ ਖਿਲਾੜੀ' ਦੀ ਸ਼ੂਟਿੰਗ ਕੇਪਟਾਊਨ 'ਚ ਚੱਲ ਰਹੀ ਹੈ



ਅਦਾਕਾਰਾ ਵੀ ਪੂਰੀ ਟੀਮ ਨਾਲ ਕੇਪਟਾਊਨ 'ਚ ਹੈ