ਪੰਜਾਬੀ ਫਿਲਮ ਇੰਡਸਟਰੀ ਵਿੱਚ ਜੈਸਮੀਨ ਬਾਜਵਾ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਆਪਣੀ ਅਦਾਕਾਰੀ ਦੇ ਨਾਲ-ਨਾਲ ਫੈਸ਼ਨ ਸੈਂਸ ਲਈ ਵੀ ਜਾਣੀ ਜਾਂਦੀ ਹੈ।