ਬੀਸੀਸੀਆਈ ਦੇ ਇਕ ਅਧਿਕਾਰੀ ਨੇ ਗੁਪਤਤਾ ਦੀ ਸ਼ਰਤ 'ਤੇ ਪੀਟੀਆਈ ਨੂੰ ਦੱਸਿਆ, ''ਇਹ ਤੈਅ ਹੈ ਕਿ ਬੁਮਰਾਹ ਟੀ-20 ਵਿਸ਼ਵ ਕੱਪ 'ਚ ਨਹੀਂ ਖੇਡ ਸਕਣਗੇ।
ਪਹਿਲਾ ਮੈਚ ਖੇਡਣ ਲਈ ਤਿਰੂਵਨੰਤਪੁਰਮ ਨਹੀਂ ਗਏ। ਰਵਿੰਦਰ ਜਡੇਜਾ ਤੋਂ ਬਾਅਦ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਖੁੰਝਣ ਵਾਲਾ ਦੂਜਾ ਭਾਰਤੀ ਖਿਡਾਰੀ ਹੈ। ਜਡੇਜਾ ਗੋਡੇ ਦੀ ਸਰਜਰੀ ਤੋਂ ਠੀਕ ਹੋ ਰਹੇ ਹਨ।