ਭਾਰਤ 'ਚ 5ਜੀ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ ਤੇ ਰਿਲਾਇੰਸ ਜੀਓ ਤੇ ਏਅਰਟੈੱਲ ਨੇ ਵੀ ਇਹ ਸੇਵਾ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ 5ਜੀ ਦੀ ਵਰਤੋਂ ਕਰਨ ਲਈ ਤੁਹਾਨੂੰ ਹਜ਼ਾਰਾਂ ਰੁਪਏ ਖਰਚ ਕਰਨੇ ਪੈ ਸਕਦੇ ਹਨ।