ISRO Jobs 2023: ਇੰਡੀਅਨ ਸਪੇਸ ਐਂਡ ਰਿਸਰਚ ਆਰਗੇਨਾਈਜ਼ੇਸ਼ਨ ਨੇ ਕਈ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਜਿਸ ਲਈ ਉਮੀਦਵਾਰ ਜਲਦੀ ਹੀ ਅਧਿਕਾਰਤ ਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।