Kajol Statement: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਾਜੋਲ ਹਾਲ ਹੀ 'ਚ ਆਪਣੇ ਇਕ ਬਿਆਨ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਦਰਅਸਲ, ਕਾਜੋਲ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਇਕ ਇੰਟਰਵਿਊ 'ਚ ਸਿਆਸਤਦਾਨਾਂ 'ਤੇ ਟਿੱਪਣੀ ਕੀਤੀ ਸੀ।