Kajol Trolled: ਬਾਲੀਵੁੱਡ ਅਦਾਕਾਰਾ ਕਾਜੋਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਦੋ ਪੱਤੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਕਾਜੋਲ ਓਟੀਟੀ ਐਵਾਰਡਜ਼ ਸ਼ੋਅ 'ਚ ਪਹੁੰਚੀ ਸੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵਾਇਰਲ ਹੋ ਰਹੇ ਹਨ।