ਕਾਜੋਲ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕੀਤੀਆਂ ਹਨ

ਕਾਜੋਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸਲਾਮ ਵੈਂਕੀ' ਨੂੰ ਲੈ ਕੇ ਸੁਰਖੀਆਂ 'ਚ ਹੈ

ਉਨ੍ਹਾਂ ਦੀ ਇਹ ਫਿਲਮ 9 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ

ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਖੂਬ ਹੁੰਗਾਰਾ ਮਿਲ ਰਿਹਾ ਹੈ

ਹੁਣ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਕਾਜੋਲ ਆਪਣੀਆਂ ਨਵੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ

ਕਾਜੋਲ ਨੇ ਤਸਵੀਰਾਂ ਦੇ ਕੈਪਸ਼ਨ 'ਚ ਲਿਖਿਆ, 'Evening Wives in morning #SalaamVenki'

ਇਨ੍ਹਾਂ ਤਸਵੀਰਾਂ 'ਚ ਕਾਜੋਲ ਸਟਾਈਲ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਉਸ ਨੇ ਇਸ ਸਾੜੀ ਨੂੰ ਬੈਕਲੇਸ ਬਲਾਊਜ਼ ਨਾਲ ਕੈਰੀ ਕੀਤਾ ਹੈ

ਉਸ ਨੇ ਮੈਚਿੰਗ ਚੂੜੀਆਂ ਤੇ ਸਟੇਟਮੈਂਟ ਈਅਰਰਿੰਗਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ

ਤਾਜ਼ਾ ਤਸਵੀਰਾਂ 'ਚ ਕਾਜੋਲ ਦਾ ਰਵਾਇਤੀ ਲੁੱਕ ਦੇਖਣ ਨੂੰ ਮਿਲ ਰਿਹਾ ਹੈ