ਬਰਥਡੇ ਗਰਲ ਕੰਗਨਾ ਰਣੌਤ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ



ਕੰਗਨਾ ਰਣੌਤ ਦਾ ਜਨਮ 23 ਮਾਰਚ 1987 ਨੂੰ ਹਿਮਾਚਲ ਪ੍ਰਦੇਸ਼ ਵਿੱਚ ਹੋਇਆ ਸੀ



ਕੰਗਨਾ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਡੀ.ਏ.ਵੀ. ਸਕੂਲ ਚੰਡੀਗੜ੍ਹ ਤੋਂ ਕੀਤੀ ਹੈ।



ਉਸਦਾ ਪਰਿਵਾਰ ਉਸਨੂੰ ਮੈਡੀਕਲ ਖੇਤਰ ਵਿੱਚ ਭੇਜਣਾ ਚਾਹੁੰਦਾ ਸੀ



12ਵੀਂ ਵਿੱਚ ਫੇਲ੍ਹ ਹੋਣ ਤੋਂ ਬਾਅਦ ਅਦਾਕਾਰਾ ਨੇ ਪੜ੍ਹਾਈ ਛੱਡ ਦਿੱਤੀ



ਜਿਸ ਤੋਂ ਬਾਅਦ ਉਹ ਦਿੱਲੀ ਆ ਗਈ ਅਤੇ ਇੱਥੇ ਉਹ ਥੀਏਟਰ ਗਰੁੱਪ ਨਾਲ ਜੁੜ ਗਈ



ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ਗੈਂਗਸਟਰ ਨਾਲ ਕੀਤੀ ਸੀ



ਜਿਸ ਤੋਂ ਬਾਅਦ ਅਦਾਕਾਰਾ ਨੇ ਬਾਲੀਵੁੱਡ ਨੂੰ ਇੱਕ ਤੋਂ ਬਾਅਦ ਇੱਕ ਸ਼ਾਨਦਾਰ ਫਿਲਮਾਂ ਦਿੱਤੀਆਂ



ਅੱਜ ਅਦਾਕਾਰਾ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ



ਕੰਮ ਦੇ ਨਾਲ-ਨਾਲ ਅਦਾਕਾਰਾ ਆਪਣੇ ਬੇਬਾਕ ਬਿਆਨਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ