ਕੰਗਨਾ ਨੂੰ ਇੰਡਸਟਰੀ ਦੀ ਦਮਦਾਰ ਅਦਾਕਾਰਾ ਕਹਿਣਾ ਗਲਤ ਨਹੀਂ ਹੋਵੇਗਾ

ਕੰਗਨਾ ਰਣੌਤ ਨੇ ਆਪਣੇ ਦਮ 'ਤੇ ਇੰਡਸਟਰੀ 'ਚ ਖਾਸ ਪਛਾਣ ਬਣਾਈ ਹੈ

ਅਦਾਕਾਰਾ ਆਪਣੀ ਆਉਣ ਵਾਲੀ ਫਿਲਮ 'ਧਾਕੜ' ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ

ਕੰਗਨਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਕੰਗਨਾ ਰਣੌਤ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ

ਕੰਗਨਾ ਰਣੌਤ ਲਾਲ ਰੰਗ ਦਾ ਸਲਿਮ ਗਾਊਨ ਪਾਈ ਨਜ਼ਰ ਆ ਰਹੀ ਹੈ

ਫੋਟੋ 'ਚ ਕੰਗਨਾ ਸ਼ੀਸ਼ੇ ਦੇ ਸਾਹਮਣੇ ਖੜ੍ਹੀ ਹੋ ਕੇ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਕੰਗਨਾ ਲਗਾਤਾਰ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ

ਲਾਲ ਡਰੈੱਸ 'ਚ ਕੰਗਨਾ ਰਣੌਤ ਦਾ ਇਹ ਕਿਲਰ ਲੁੱਕ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਰਿਹਾ ਹੈ