ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸਿਆਸੀ ਮੁੱਦਿਆਂ 'ਤੇ ਆਪਣੇ ਬੇਬਾਕ ਬਿਆਨਾਂ ਲਈ ਵੀ ਜਾਣੀ ਜਾਂਦੀ ਹੈ। ਅਦਾਕਾਰਾ ਨੇ ਹਰ ਵਾਰ ਆਪਣਾ ਸਿਆਸੀ ਸਟੈਂਡ ਸਾਫ਼ ਕੀਤਾ ਹੈ।