ਕਨਿਕਾ ਮਾਨ ਟੀਵੀ ਦੀ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਕਨਿਕਾ ਨੇ ਰੋਹਿਤ ਸ਼ੈੱਟੀ ਦੇ ਸਟੰਟ ਆਧਾਰਿਤ ਸ਼ੋਅ 'ਖਤਰੋਂ ਕੇ ਖਿਲਾੜੀ 12' 'ਚ ਜ਼ਬਰਦਸਤ ਸਟੰਟ ਕਰਕੇ ਕਾਫੀ ਸੁਰਖੀਆਂ ਬਟੋਰੀਆਂ ਸਨ।