ਕਨਿਕਾ ਮਾਨ ਇੰਸਟਾਗ੍ਰਾਮ 'ਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨੂੰ ਪੋਸਟ ਕਰਦੀ ਰਹਿੰਦੀ ਹੈ ਅਦਾਕਾਰਾ ਹਰ ਵਾਰ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਥ੍ਰੋਬੈਕ ਮਾਲਦੀਵ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੇ ਸੈਕਸੀ ਅੰਦਾਜ਼ ਨੂੰ ਦੇਖ ਕੇ ਲੋਕਾਂ ਦੀ ਹਾਲਤ ਖ਼ਰਾਬ ਹੋ ਗਈ ਹੈ ਕਨਿਕਾ ਹਮੇਸ਼ਾ ਹੀ ਆਪਣੇ ਬੋਲਡ ਤੇ ਹੌਟ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ ਕਨਿਕਾ ਨੇ ਲੇਟੈਸਟ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ 29 ਸਾਲ ਦੀ ਉਮਰ 'ਚ ਅਦਾਕਾਰਾ ਕਨਿਕਾ ਮਾਨ ਨੇ ਲੋਕਾਂ 'ਚ ਖਾਸ ਪਛਾਣ ਬਣਾ ਲਈ ਹੈ ਅਦਾਕਾਰਾ ਹਮੇਸ਼ਾ ਹੀ ਖੂਬਸੂਰਤ ਤੇ ਹੌਟ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ ਅਦਾਕਾਰਾ ਕਨਿਕਾ ਮਾਨ ਨੇ ਬੀਚ 'ਤੇ ਲੇਟ ਕੇ ਕਿਲਰ ਅੰਦਾਜ਼ 'ਚ ਪੋਜ਼ ਦਿੱਤੇ ਹਨ