ਕਨਿਕਾ ਮਾਨ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਬੇਹੱਦ ਹੌਟ ਤਸਵੀਰਾਂ ਸ਼ੇਅਰ ਕਰਕੇ ਸਨਸਨੀ ਮਚਾ ਦਿੱਤੀ ਹੈ

ਉਸ ਦਾ ਸਿਜ਼ਲਿੰਗ ਅਵਤਾਰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ

ਕਨਿਕਾ ਆਪਣੇ ਫੈਸ਼ਨ ਸਟੇਟਮੈਂਟਾਂ ਤੇ ਗਲੈਮਰਸ ਲੁੱਕ ਨਾਲ ਲਗਾਤਾਰ ਧਮਾਲ ਮਚਾ ਰਹੀ ਹੈ

ਹਰ ਕੋਈ ਉਸ ਦੇ ਕਿਊਟ ਲੁੱਕ ਅਤੇ ਸੈਕਸੀ ਲੁੱਕ 'ਤੇ ਆਪਣਾ ਦਿਲ ਹਾਰ ਜਾਂਦਾ ਹੈ

ਕਨਿਕਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਹੈ

ਕਨਿਕਾ ਨੇ ਕਿਲਰ ਸਟਾਈਲ ਨਾਲ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੱਤੇ ਹਨ

ਅਦਾਕਾਰਾ ਨੇ ਇਸ ਫੋਟੋਸ਼ੂਟ ਦੌਰਾਨ ਬਲੈਕ ਕਲਰ ਦੀ ਵਨ ਸ਼ੋਲਡਰ ਹਾਈ ਸਲਿਟ ਡਰੈੱਸ ਪਾਈ ਹੋਈ ਹੈ

ਹਾਈ ਹੀਲ, ਨਿਊਡ ਡਸਕੀ ਮੇਕਅੱਪ, ਸਮੋਕੀ ਆਈਜ਼ ਤੇ ਬ੍ਰਾਉਨ ਲਿਪਸਟਿਕ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ

ਖੁੱਲ੍ਹੇ ਵਾਲ ਤੇ ਮੈਚਿੰਗ ਈਅਰਰਿੰਗ ਦੇ ਨਾਲ ਕਨਿਕਾ ਮਾਨ ਇਸ ਲੁੱਕ 'ਚ ਸ਼ਾਨਦਾਰ ਨਜ਼ਰ ਆ ਰਹੀ ਹੈ