Karan Aujla On Father Death: ਪੰਜਾਬੀ ਗਾਇਕ ਕਰਨ ਔਜਲਾ (Karan Aujla) ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਸੁਰਖੀਆਂ ਬਟੋਰ ਰਹੇ ਹਨ।