ਹੁਣ ਕਰਨ ਜੈਸਲਮੇਰ ਤੋਂ ਮੁੰਬਈ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਕਰਨ ਨੂੰ ਜੈਸਲਮੇਰ ਏਅਰਪੋਰਟ 'ਤੇ ਸਪਾਟ ਕੀਤਾ ਗਿਆ।
ਕਰਨ ਜੌਹਰ ਨੇ ਵੀ ਕਿਆਰਾ ਅਤੇ ਸਿਧਾਰਥ ਦੇ ਵਿਆਹ ਤੋਂ ਬਾਅਦ ਇੱਕ ਇਮੋਸ਼ਨਲ ਪੋਸਟ ਸ਼ੇਅਰ ਕੀਤੀ ਹੈ।
ਕਰਨ ਨੇ ਆਪਣੀ ਪੋਸਟ 'ਚ ਨਵ-ਵਿਆਹੇ ਜੋੜੇ ਨੂੰ ਉਨ੍ਹਾਂ ਦੇ ਵਿਆਹ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਇਨ੍ਹਾਂ ਦੋਹਾਂ ਦੇ ਰਸਤੇ ਇਕ-ਦੂਜੇ ਨਾਲ ਜ਼ਰੂਰ ਜੁੜਣਗੇ।