Salman Khan News: ਫਿਲਮ ਨਿਰਮਾਤਾ ਕਰਨ ਜੌਹਰ ਅਤੇ ਸਲਮਾਨ ਖਾਨ ਨੇ ਫਿਲਮ ਕੁਛ ਕੁਛ ਹੋਤਾ ਹੈ ਵਿੱਚ ਇਕੱਠੇ ਕੰਮ ਕੀਤਾ ਸੀ। ਇਸ ਫਿਲਮ 'ਚ ਸਲਮਾਨ ਨੇ ਕੈਮਿਓ ਕੀਤਾ ਸੀ।