Kareena Kapoor B'day : ਕਰੀਨਾ ਕਪੂਰ ਖਾਨ ਅੱਜ ਆਪਣਾ 42ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਉਹ ਆਪਣੇ ਪਿਤਾ ਨੂੰ ਮਿਲਣ ਰਣਧੀਰ ਕਪੂਰ ਦੇ ਘਰ ਪਹੁੰਚੀ।