Kareena Kapoor Khan Retirement: ਕਰੀਨਾ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਾਨੇ ਜਾਨ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਦੀ ਕ੍ਰਾਈਮ ਥ੍ਰਿਲਰ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।