ਤੰਨਾ ਤਾਜ਼ਾ ਤਸਵੀਰਾਂ 'ਚ ਗ੍ਰੀਨ ਬਿਕਨੀ 'ਚ ਪੂਲ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ

ਕਰਿਸ਼ਮਾ ਤੰਨਾ ਦੀ ਇੰਸਟਾਗ੍ਰਾਮ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ

ਕਰਿਸ਼ਮਾ ਤੰਨਾ ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਹੈ

ਉਸ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ

ਮਸ਼ਹੂਰ ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ

ਉਹ ਆਪਣੀਆਂ ਕਾਤਲ ਤਸਵੀਰਾਂ ਰਾਹੀਂ ਲਾਈਮਲਾਈਟ ਦਾ ਹਿੱਸਾ ਬਣੀ ਰਹਿੰਦੀ ਹੈ

ਕਰਿਸ਼ਮਾ ਤੰਨਾ ਦਾ ਨਾਂ ਇੰਡਸਟਰੀ ਦੀ ਟਾਪ ਅਦਾਕਾਰਾ ਦੀ ਲਿਸਟ 'ਚ ਸ਼ਾਮਿਲ ਹੈ

ਅਦਾਕਾਰਾ ਨੂੰ ਇੰਡਸਟਰੀ ਦੀਆਂ ਖੂਬਸੂਰਤ ਅਤੇ ਗਲੈਮਰਸ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ

ਕਰਿਸ਼ਮਾ ਤੰਨਾ ਬਾਲੀਵੁੱਡ ਫਿਲਮ 'ਸੰਜੂ' ਅਤੇ 'ਸੂਰਜ ਪੇ ਮੰਗਲ ਭਾਰੀ' 'ਚ ਵੀ ਨਜ਼ਰ ਆ ਚੁੱਕੀ ਹੈ

ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸ਼ੋਅ 'ਕਿਉਂਕੀ ਸਾਸ ਭੀ ਕਭੀ ਬਹੂ ਥੀ' ਨਾਲ ਕੀਤੀ ਸੀ