ਦੁੱਧ ਨੂੰ ਸਮੁੱਚੀ ਸਿਹਤ ਲਈ ਜ਼ਰੂਰੀ ਮੰਨਿਆ ਜਾਂਦਾ ਹੈ। ਇਸ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਆਇਓਡੀਨ, ਹੈਲਦੀ ਫੈਟ, ਖਣਿਜ ਤੇ ਵਿਟਾਮਿਨ ਦੀ ਉੱਚ ਮਾਤਰਾ ਹੁੰਦੀ ਹੈ, ਜੋ ਸਿਹਤ ਲਈ ਬਹੁਤ ਜ਼ਰੂਰੀ ਹਨ।