ਔਰਤਾਂ ਨੂੰ ਅਕਸਰ ਇਹ ਸਵਾਲ ਹੁੰਦਾ ਹੈ ਕਿ ਕਰਵਾ ਚੌਥ ਦੇ ਵਰਤ ਨੂੰ ਕਿਵੇਂ ਖੋਲ੍ਹਣਾ ਚਾਹੀਦਾ ਹੈ ਅਤੇ ਕਿਹੜੀਆਂ ਚੀਜ਼ਾਂ ਹਨ ਜਿਨ੍ਹਾਂ ਦੇ ਖਾਣ ਤੋਂ ਸਾਨੂੰ ਪਰਹੇਜ਼ ਕਰਨਾ ਚਾਹੀਦਾ ਹੈ ।