ਹਾਲ ਹੀ 'ਚ ਖੁਸ਼ੀ ਨੇ ਇੰਸਟਾਗ੍ਰਾਮ 'ਤੇ ਬੇਹੱਦ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ ਬਾਲੀਵੁੱਡ ਡੈਬਿਊ ਤੋਂ ਪਹਿਲਾਂ ਹੀ ਖੁਸ਼ੀ ਦੀ ਸੋਸ਼ਲ ਮੀਡੀਆ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ ਖੁਸ਼ੀ ਕਪੂਰ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ ਖੁਸ਼ੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਈ ਮਸ਼ਹੂਰ ਹਸਤੀਆਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਫੋਟੋਆਂ 'ਚ ਖੁਸ਼ੀ ਕਪੂਰ ਫਲੋਰਲ ਡਰੈੱਸ 'ਚ ਨਜ਼ਰ ਆ ਰਹੀ ਹੈ ਖੁਸ਼ੀ ਦੇ ਇਸ ਲੁੱਕ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪ੍ਰਭਾਵਿਤ ਨਜ਼ਰ ਆ ਰਹੇ ਹਨ ਖੁਸ਼ੀ ਕਪੂਰ ਅਕਸਰ ਆਪਣੇ ਸਟਾਈਲਿਸ਼ ਅਵਤਾਰ ਲਈ ਸੁਰਖੀਆਂ ਵਿੱਚ ਰਹਿੰਦੀ ਹੈ ਖੁਸ਼ੀ ਜਲਦ ਹੀ ਜ਼ੋਇਆ ਅਖਤਰ ਦੀ ਫਿਲਮ 'ਦਿ ਆਰਚੀਜ਼' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਲਈ ਤਿਆਰ ਹੈ ਇਸ ਫਿਲਮ 'ਚ ਖੁਸ਼ੀ ਨਾਲ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਵੀ ਨਜ਼ਰ ਆਵੇਗੀ ਇਸ ਤੋਂ ਇਲਾਵਾ ਅਮਿਤਾਭ ਬੱਚਨ ਦਾ ਦੋਤਾ ਅਗਸਤਿਆ ਨੰਦਾ ਵੀ ਇਸ ਫਿਲਮ ਦਾ ਹਿੱਸਾ ਹੈ