Ind Vs Aus World Cup 2023: ਆਸਟਰੇਲੀਆ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਨੂੰ ਹਰਾ ਕੇ 2023 ਵਨਡੇ ਵਿਸ਼ਵ ਕੱਪ ਟਰਾਫੀ ਜਿੱਤ ਲਈ।