ਬਾਦਾਮ 'ਚ ਪ੍ਰੋਟੀਨ, ਫਾਈਬਰ, ਵਿਟਾਮਿਨ ਅਤੇ ਖਣਿਜ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ

ਬਦਾਮ ਦਾ ਸੇਵਨ ਚੰਗੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ

ਬਦਾਮ ਹਲਵਾ ਦੇ ਸੇਵਨ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਵਧਦੀ ਹੈ

ਬਦਾਮ 'ਚ ਮੌਜੂਦ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਵਿਟਾਮਿਨ ਈ, ਜ਼ਿੰਕ ਆਦਿ ਸਰੀਰ ਲਈ ਬਹੁਤ ਫਾਇਦੇਮੰਦ

ਇਸ ਦੇ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਲੈਵਲ ਅਤੇ ਫੈਟ ਦੋਵੇਂ ਸੰਤੁਲਿਤ ਰਹਿੰਦੇ ਹਨ

ਭਿੱਜੇ ਹੋਏ ਬਦਾਮ ਟਾਈਪ 2 ਡਾਇਬਟੀਜ਼ ਵਿੱਚ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ ਬਦਾਮ ਦੇ ਨਿਯਮਤ ਸੇਵਨ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਵੀ ਘੱਟ ਹੁੰਦਾ ਹੈ

ਬਦਾਮ ਦਾ ਹਲਵਾ ਭਾਰ ਘਟਾਉਣ 'ਚ ਫਾਇਦੇਮੰਦ ਮੰਨਿਆ ਜਾਂਦਾ ਹੈ

ਬਦਾਮ ਦਾ ਹਲਵਾ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ

ਬਦਾਮ ਦਾ ਹਲਵਾ ਦਿਮਾਗ ਦੀ ਸਿਹਤ ਅਤੇ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ