Kivi Benefit : ਕੀਵੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਫੋਲੇਟ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।