Health Benefits of Raw Tomatoes: ਕੱਚਾ ਟਮਾਟਰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦਰਅਸਲ, ਟਮਾਟਰ ਵਿਟਾਮਿਨ ਸੀ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ।