ਤੁਹਾਨੂੰ ਦੱਸ ਦੇਈਏ ਕਿ ਅੰਜੀਰ ਦਾ ਦੁੱਧ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਤੁਹਾਡੀ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਸਰਦੀਆਂ ਦੇ ਵਿੱਚ ਇਸ ਦੁੱਧ ਨੂੰ ਪੀਣਾ ਕਾਫੀ ਲਾਹੇਵੰਦ ਹੁੰਦਾ ਹੈ।