ਭੁੰਨਿਆ ਲਸਣ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਇਸ ਲਈ ਇਹ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ,



ਰੋਜ਼ ਸਵੇਰੇ ਖਾਲੀ ਪੇਟ ਭੁੰਨੇ ਹੋਏ ਲੱਸਣ ਦੀਆਂ 2-3 ਕਲੀਆਂ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਪ੍ਰਤੀਰੋਧਕ ਸ਼ਕਤੀ ਵਧਦੀ ਹੈ।



ਸਵੇਰੇ ਖਾਲੀ ਪੇਟ ਲੱਸਣ ਦੀਆਂ 2-3 ਭੁੰਨੀਆਂ ਕਲੀਆਂ ਖਾਣ ਨਾਲ ਸਰੀਰ ਵਿਚ ਮੌਜੂਦ ਜ਼ਹਿਰੀਲੇ ਤੱਤ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦੇ ਹਨ।



ਲੱਸਣ ਹਾਨੀਕਾਰਕ ਫ੍ਰੀ ਰੈਡੀਕਲਸ ਤੋਂ ਬਚਾਉਂਦਾ ਹੈ ਅਤੇ ਇਸ ਵਿੱਚ ਜ਼ਿੰਕ ਅਤੇ ਵਿਟਾਮਿਨ ਸੀ ਵੀ ਹੁੰਦਾ ਹੈ, ਜੋ ਚਮੜੀ ਨੂੰ ਸਿਹਤਮੰਦ ਰੱਖਦਾ ਹੈ।



ਰੋਜ਼ ਸਵੇਰੇ ਭੁੰਨੇ ਹੋਏ ਲੱਸਣ ਦੀਆਂ 2-3 ਕਲੀਆਂ ਖਾਣ ਨਾਲ ਖਰਾਬ ਕੋਲੈਸਟ੍ਰੋਲ ਘੱਟ ਹੁੰਦਾ ਹੈ



ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਹ ਬਲੌਕੇਜ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਕਾਰਗਰ ਹੈ।



ਖਾਲੀ ਪੇਟ ਭੁੰਨਿਆ ਹੋਇਆ ਲੱਸਣ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ



ਅਤੇ ਰੋਜ਼ਾਨਾ ਇਸ ਨੂੰ ਖਾਣ ਨਾਲ ਗੈਸ, ਬਦਹਜ਼ਮੀ, ਕਬਜ਼ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਪਲਾਂ 'ਚ ਹੀ ਦੂਰ ਹੋ ਜਾਂਦੀਆਂ ਹਨ।



ਇਸ ਦੇ ਸੇਵਨ ਨਾਲ ਪਾਚਨ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ



ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਰੱਖਦਾ ਹੈ।