ਤੁਸੀਂ ਪੀਜ਼ਾ ਅਤੇ ਪਾਸਤਾ ਵਿੱਚ ਵਰਤਿਆ ਜਾਣ ਵਾਲਾ ਓਰੇਗਨੋ ਬੜੇ ਚਾਅ ਨਾਲ ਖਾਂਦੇ ਹੋ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੀ ਵਰਤੋਂ ਨਾਲ ਕਈ ਸਰੀਰਕ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ...