ਸਰਦੀਆਂ ਦੇ ਮੌਸਮ ਵਿੱਚ ਅੰਡੇ ਖਾਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਅੰਡੇ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦੇ ਹਨ।