ਦਰਅਸਲ, ਭਾਰ ਘਟਾਉਣ ਲਈ ਬਹੁਤ ਸਾਰੇ ਲੋਕ ਕੋਸੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਖਾਲੀ ਪੇਟ ਪੀਂਦੇ ਹਨ। ਮੰਨਿਆ ਜਾਂਦਾ ਹੈ ਕਿ ਇਹ ਭਾਰ ਨੂੰ ਜਲਦੀ ਕੰਟਰੋਲ ਕਰਦਾ ਹੈ।