ਕਪਿਲ ਸ਼ਰਮਾ ਦਾ ਜਨਮ 2 ਅਪ੍ਰੈਲ 1981 ਨੂੰ ਅੰਮ੍ਰਿਤਸਰ 'ਚ ਹੋਇਆ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ ਕਪਿਲ ਸ਼ਰਮਾ ਦਾ ਜਨਮ 2 ਅਪ੍ਰੈਲ 1981 ਨੂੰ ਅੰਮ੍ਰਿਤਸਰ 'ਚ ਹੋਇਆ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ

ਉਨ੍ਹਾਂ ਨੇ ਅੰਮ੍ਰਿਤਸਰ ਦੇ ਹਿੰਦੂ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ ਕਪਿਲ ਨੇ ਪੌਕੇਟ ਮੰਨੀ ਲਈ 10ਵੀਂ ਜਮਾਤ 'ਚ ਇੱਕ ਪੀਸੀਓ ਬੂਥ ਵਿੱਚ ਕੰਮ ਕੀਤਾ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ ਕਪਿਲ ਨੇ ਆਪਣੇ ਪਿਤਾ ਦੀ ਮਦਦ ਲਈ ਟੈਕਸਟਾਈਲ ਮਿੱਲ ਵਿਚ ਕੰਮ ਕੀਤਾ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ ਕਪਿਲ ਨੇ ਲਾਫਟਰ ਚੈਲੇਂਜ ਲਈ ਪਹਿਲੀ ਵਾਰ ਆਡੀਸ਼ਨ ਦਿੱਤਾ ਤਾਂ ਉਹ ਰਿਜੈਕਟ ਹੋਏ ਸੀ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ 2005 'ਚ ਕਪਿਲ ਨੂੰ ਇੱਕ ਪੰਜਾਬੀ ਚੈਨਲ 'ਤੇ ਕਾਮੇਡੀ ਸ਼ੋਅ 'ਚ ਕਾਮੇਡੀ ਕਰਨ ਦਾ ਮੌਕਾ ਮਿਲਿਆ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ

ਕਪਿਲ ਨੇ 2007 'ਚ 'ਦ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ' ਸੀਜ਼ਨ 3 'ਚ ਹਿੱਸਾ ਲਿਆ ਤੇ ਜਿੱਤ ਹਾਸਲ ਕੀਤੀ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ ਕਿਹਾ ਜਾਂਦਾ ਹੈ ਕਿ ਕਪਿਲ ਨੂੰ ਸੰਗੀਤ ਦਾ ਬਹੁਤ ਸ਼ੌਕ ਸੀ ਅਤੇ ਉਹ ਗਾਇਕ ਬਣਨਾ ਚਾਹੁੰਦਾ ਸੀ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ

ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ

ਕਪਿਲ ਨੂੰ ਐਂਟਰਟੇਨਮੈਂਟ ਸ਼੍ਰੇਣੀ 'ਚ CNN IBN ਇੰਡੀਅਨ ਆਫ ਦ ਈਅਰ 2013 ਐਲਾਨਿਆ ਗਿਆ