ਸਿੱਖ ਧਰਮ ਵਿਚ ਦਸ ਗੁਰੂ ਸਾਹਿਬਾਨ ਨੂੰ ਇਕ ਜੋਤ ਮੰਨਿਆ ਗਿਆ ਹੈ। 'ਜੋਤ' ਸੰਸਕ੍ਰਿਤ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਰੂਹਾਨੀ ਗਿਆਨ ਜਾਂ ਰੂਹਾਨੀ ਪ੍ਰਕਾਸ਼। ਤਾਂ ਆਓ ਜਾਣਦੇ ਹਾਂ ਇਨ੍ਹਾਂ ਦੇ ਨਾਮ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ



ਸ੍ਰੀ ਗੁਰੂ ਅੰਗਦ ਦੇਵ ਜੀ



ਸ੍ਰੀ ਗੁਰੂ ਅਮਰਦਾਸ ਸਾਹਿਬ ਜੀ



ਸ੍ਰੀ ਗੁਰੂ ਰਾਮਦਾਸ ਸਾਹਿਬ ਜੀ



ਸ੍ਰੀ ਗੁਰੂ ਅਰਜੁਨ ਦੇਵ ਜੀ



ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ



ਸ੍ਰੀ ਗੁਰੂ ਹਰਰਾਇ ਸਾਹਿਬ ਜੀ



ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ



ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ



ਸ੍ਰੀ ਗੁਰੂ ਗੋਬਿੰਦ ਸਿੰਘ ਜੀ