ਰੋਜ਼ਾਨਾ ਭੋਜਨ ਤੋਂ ਬਾਅਦ ਇੱਕ ਜਾਂ ਦੋ ਚੱਮਚ ਸਿਰਕਾ ਪੀਣ ਨਾਲ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ



ਇਹ ਟਾਈਪ-2 ਡਾਇਬਟੀਜ਼ ਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ



ਇਸ ਵਿੱਚ ਸੋਡੀਅਮ, ਫਾਸਫੋਰਸ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਵਰਗੇ ਕਈ ਖਣਿਜ ਹੁੰਦੇ ਹਨ



ਸਿਰਕੇ ਦਾ ਸੇਵਨ ਕਰਨ ਨਾਲ ਬਦਹਜ਼ਮੀ, ਗਠੀਆ, ਐਸਿਡ ਰਿਫਲਕਸ, ਐਲਰਜੀ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ



ਦਿਨ 'ਚ ਦੋ ਵਾਰ ਸਿਰਕੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ



ਇਨਸੁਲਿਨ ਸੰਵੇਦਨਸ਼ੀਲਤਾ ਅਤੇ ਸ਼ੂਗਰ ਦੇ ਪੱਧਰ ਨੂੰ ਸੁਧਾਰਦਾ ਹੈ



ਸਿਰਕੇ ਵਿੱਚ ਵਿਟਾਮਿਨ ਏ, ਵਿਟਾਮਿਨ ਬੀ ਕੰਪਲੈਕਸ, ਵਿਟਾਮਿਨ ਸੀ ਅਤੇ ਵਿਟਾਮਿਨ ਈ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ