ਖਬਰਾਂ ਮੁਤਾਬਕ ਆਲੀਆ ਭੱਟ ਅਤੇ ਰਣਵੀਰ ਸਿੰਘ ਇਸ ਸ਼ੋਅ ਦੇ ਪਹਿਲੇ ਮਹਿਮਾਨ ਵਜੋਂ ਨਜ਼ਰ ਆਉਣਗੇ।
ਸ਼ੋਅ 'ਚ ਕਰਨ ਜੌਹਰ ਦੀਆਂ ਮਜ਼ੇਦਾਰ ਗੱਪਾਂ ਜਲਦ ਹੀ ਡਿਜ਼ਨੀ ਪਲੱਸ ਹੌਟਸਟਾਰਟ 'ਤੇ ਦੇਖਣ ਨੂੰ ਮਿਲਣਗੀਆਂ
ਤੁਹਾਨੂੰ ਇਨ੍ਹਾਂ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ਦੇ ਕੁਝ ਰਾਜ਼ ਵੀ ਸੁਣਨ ਨੂੰ ਮਿਲਣਗੇ।
Pic: Instagram/karanjohar