Virat Kohli ODI Record Visakhapatnam: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ 19 ਮਾਰਚ ਨੂੰ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ।