ਇਨ੍ਹਾਂ ਤਸਵੀਰਾਂ 'ਚ ਉਸ ਦਾ ਬੋਲਡ ਲੁੱਕ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ

ਫੋਟੋਆਂ 'ਚ ਕ੍ਰਿਤੀ ਆਪਣੀ ਕਰਵੀ ਫਿਗਰ ਤੇ ਟੋਨਡ ਪੈਰਾਂ ਨੂੰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਕ੍ਰਿਤੀ ਸੈਨਨ ਨੇ ਵਾਲ ਖੁੱਲ੍ਹੇ ਛੱਡੇ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ

ਕ੍ਰਿਤੀ ਨੇ ਸਮੋਕੀ ਮੇਕਅੱਪ ਨਾਲ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੱਤੇ

ਕ੍ਰਿਤੀ ਸੈਨਨ ਹਰ ਇੱਕ ਫੋਟੋ ਵਿੱਚ ਖੂਬਸੂਰਤ ਅਤੇ ਸ਼ਾਨਦਾਰ ਲੱਗ ਰਹੀ ਹੈ

ਕ੍ਰਿਤੀ ਸੈਨਨ ਨੇ ਬਹੁਤ ਘੱਟ ਸਮੇਂ ਵਿੱਚ ਬਾਲੀਵੁੱਡ ਵਿੱਚ ਇੱਕ ਵੱਖਰੀ ਥਾਂ ਬਣਾ ਲਈ ਹੈ

ਕ੍ਰਿਤੀ ਸੈਨਨ ਦੇ ਸੋਸ਼ਲ ਮੀਡੀਆ 'ਤੇ ਲੱਖਾਂ ਪ੍ਰਸ਼ੰਸਕ ਹਨ

ਜੋ ਉਸ ਦੀ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ

ਕ੍ਰਿਤੀ ਸੈਨਨ ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਕਿਸੇ ਸਨਸਨੀ ਤੋਂ ਘੱਟ ਨਹੀਂ ਹੈ

ਉਹ ਜੋ ਵੀ ਸ਼ੇਅਰ ਕਰਦੀ ਹੈ ਉਹ ਇੰਟਰਨੈੱਟ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀ ਹੈ