ਬਲੂ-ਕੱਟ ਆਊਟ ਡਰੈੱਸ 'ਚ ਕ੍ਰਿਤੀ ਸੈਨਨ ਕਾਫੀ ਬੋਲਡ ਨਜ਼ਰ ਆ ਰਹੀ ਹੈ। ਉਸ ਦਾ ਇਹ ਪਹਿਰਾਵਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਦਾਕਾਰਾ ਦੇ ਇਸ ਲੁੱਕ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।