ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਉਸ ਨੇ ਲਾਲ ਤੇ ਚਿੱਟੇ ਰੰਗ ਦੀ ਸਾੜੀ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਕ੍ਰਿਤੀ ਸੈਨਨ ਲੇਟੈਸਟ ਤਸਵੀਰਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਫੈਨਜ਼ ਅਦਾਕਾਰਾ ਕ੍ਰਿਤੀ ਸੈਨਨ ਦੀ ਸਾੜੀ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ ਕ੍ਰਿਤੀ ਸੈਨਨ ਨੇ ਇੱਕ ਵਾਰ ਫਿਰ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਅਦਾਕਾਰਾ ਨੇ ਵਾਈਟ ਤੇ ਰੈੱਡ ਕਲਰ ਦੀ ਸਾੜੀ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਭਿਨੇਤਰੀ ਨੇ ਪ੍ਰਿੰਟਿਡ ਸਾੜੀ ਦੇ ਨਾਲ ਮੈਚਿੰਗ ਕਲਰ ਦਾ ਬਲਾਊਜ਼ ਕੈਰੀ ਕੀਤਾ ਹੈ ਕ੍ਰਿਤੀ ਸੈਨਨ ਐਥਨਿਕ ਲੁੱਕ 'ਚ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ ਅਭਿਨੇਤਰੀ ਨੇ ਹੈਵੀ ਨੇਕਪੀਸ ਅਤੇ ਭਾਰੀ ਚੂੜੀਆਂ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ ਇਨ੍ਹਾਂ ਤਸਵੀਰਾਂ ਵਿੱਚ ਅਭਿਨੇਤਰੀ ਕ੍ਰਿਤੀ ਸੈਨਨ ਨੇ ਆਪਣੇ ਵਾਲਾਂ ਨੂੰ ਖੁੱਲ੍ਹੇ ਰੱਖਿਆ ਹੈ